ਮੇਰੀ ਰੂਹ ਵਿਚ ਮੇਰਾ ਯਾਰ ਵਸਦਾ,
ਮੇਰੀ ਅੱਖ ਵਿਚ ਉਸਦਾ ਦੀਦਾਰ ਵਸਦਾ,
ਸਾਨੂੰ ਅਪਣੇ ਦਰਦ ਦੀ ਪਰਵਾਹ ਨਹੀਂ,
ਪਰ ਰੱਬ ਕਰੇ ਹਰ ਵਕਤ ਰਹੇ ਮੇਰਾ ਯਾਰ ਹੱਸਦਾ...