Very straight forward person,,fun loving guy,,rest of u come to know when u meet me.........
ਅਸੀਂ ਆਪਣੇ ਆਪ ਤੇ ਕਦੇ ਗਰੂਰ ਨਹੀਂ ਕੀਤਾ,
ਦੋਸਤੀ ਕਰਨ ਲਈ ਮਜ਼ਬੂਰ ਨਹੀਂ ਕੀਤਾ,
ਜਿਸ ਨੂੰ ਦਿਲ ਵਿੱਚ ਵਸਾ ਲਿਆ ਅਸੀਂ,
ਫਿਰ ਅਸੀਂ ਉਸਨੂੰ ਕਦੇ ਦਿਲ ਤੋਂ ਦੂਰ ਨਹੀ ਕੀਤਾ.............